Philemon 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਹਿਲਾਂ ਉਹ ਤੇਰੇ ਕਿਸੇ ਕੰਮ ਦਾ ਨਹੀਂ ਸੀ ਪਰ ਹੁਣ ਤੇਰੇ ਅਤੇ ਮੇਰੇ, ਦੋਨਾਂ ਦੇ ਲਈ ਲਾਭਦਾਇਕ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਉਹ ਤੇਰੇ ਲਈ ਬੇਕਾਰ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਲਈ ਲਾਭਦਾਇਕ ਹੋ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਅੱਗੇ ਤੇਰੇ ਕਿਸੇ ਕੰਮ ਦਾ ਨਾ ਸੀ ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ
Punjabi ERV
ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پہلاں اوہ تیرے کِسے کمّ دا نئیں سی۔ پر ہُن تیرے تے میرے دوہاں دے کمّ دا اے۔
Punjabi Standard Bible (Punjabi Standard Bible) 2023
ਇੱਕ ਸਮੇਂ ਉਹ ਤੇਰੇ ਲਈ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਦੋਹਾਂ ਦੇ ਲਈ ਉਪਯੋਗੀ ਹੈ।