Philemon 1:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਉਸ ਨੂੰ ਮੈਂ ਤੇਰੇ ਕੋਲ ਵਾਪਸ ਭੇਜ ਰਿਹਾ ਹਾਂ ਜੋ ਮੇਰੇ ਦਿਲ ਦਾ ਟੁਕੜਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸਨੂੰ ਜਿਹੜਾ ਮੇਰੇ ਕਲੇਜੇ ਦਾ ਟੁੱਕੜਾ ਹੈ, ਤੇਰੇ ਕੋਲ ਵਾਪਸ ਭੇਜ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਖੁਦ ਉਸੇ ਨੂੰ ਮਾਨੋ ਆਪਣੇ ਕਲੇਜੇ ਦੇ ਟੁਕੜੇ ਨੂੰ ਮੈਂ ਤੇਰੇ ਕੋਲ ਮੋੜ ਘੱਲਿਆ ਹੈ
Punjabi ERV
ਮੈਂ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنوں اپنے کلیجے دا ٹوٹا جان کے مَیں تیرے کول مُڑ کے گھلّنا آں۔
Punjabi Standard Bible (Punjabi Standard Bible) 2023
ਮੈਂ ਉਸ ਨੂੰ ਜੋ ਮੇਰੇ ਦਿਲ ਦਾ ਟੁਕੜਾ ਹੈ ਤੇਰੇ ਕੋਲ ਵਾਪਸ ਭੇਜ ਦਿੱਤਾ ਹੈ।