Philemon 1:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਾਇਦ ਉਨੇਸਿਮੁਸ ਇਸੇ ਲਈ ਤੇਰੇ ਤੋਂ ਕੁਝ ਸਮੇਂ ਦੇ ਲਈ ਵੱਖ ਕੀਤਾ ਗਿਆ ਸੀ ਕਿ ਉਹ ਤੇਰੇ ਕੋਲ ਹਮੇਸ਼ਾ ਦੇ ਲਈ ਵਾਪਸ ਆ ਜਾਵੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਾਇਦ ਇਸਦਾ ਕਾਰਨ ਕਿ ਉਹ ਤੇਰੇ ਕੋਲੋ ਥੋੜੇ ਸਮੇਂ ਲਈ ਵੱਖ ਹੋ ਗਿਆ ਸੀ ਕਿ ਉਹ ਸਦਾ ਤੇਰੇ ਨਜ਼ਦੀਕ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕੀ ਜਾਣੀਏ ਭਈ ਉਹ ਥੋੜਾ ਚਿਰ ਇਸ ਲਈ ਤੈਥੋਂ ਅੱਡ ਹੋਇਆ ਭਈ ਉਹ ਸਦਾ ਤੇਰਾ ਹੀ ਬਣਿਆ ਰਹੇ
Punjabi ERV
ਥੋਡ਼ੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸਕੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شاید تیرے توں اوہ تھوڑے دِناں لئی ایس واسطے اَڈ ہویا سی پئی سدا تیرے کول رہے۔
Punjabi Standard Bible (Punjabi Standard Bible) 2023
ਕੀ ਜਾਣੀਏ ਜੋ ਉਹ ਕੁਝ ਸਮੇਂ ਲਈ ਇਸੇ ਕਰਕੇ ਤੇਰੇ ਤੋਂ ਅਲੱਗ ਹੋਇਆ ਸੀ ਤਾਂਕਿ ਸਦਾ ਤੇਰੇ ਕੋਲ ਰਹੇ,