Philemon 1:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਜਿਸ ਤਰ੍ਹਾਂ ਤੂੰ ਮੇਰਾ ਸੁਆਗਤ ਕਰਦਾ ਹੈਂ ਉਸੇ ਤਰ੍ਹਾਂ ਉਨੇਸਿਮੁਸ ਦਾ ਸੁਆਗਤ ਕਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈ, ਤਾਂ ਉਸ ਦਾ ਸਵਾਗਤ ਕਰ ਜਿਵੇਂ ਤੂੰ ਮੇਰਾ ਸਵਾਗਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ ਤਾਂ ਜਿਵੇਂ ਮੈਨੂੰ ਤਿਵੇਂ ਉਹ ਨੂੰ ਕਬੂਲ ਕਰ
Punjabi ERV
ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਣਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے تُوں مَینُوں سنگی جاننا ایں تے اوہنوں اجیہا قبول کر جِہیا مَینُوں۔
Punjabi Standard Bible (Punjabi Standard Bible) 2023
ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਉਸ ਨੂੰ ਵੀ ਮੇਰੇ ਵਾਂਗ ਗ੍ਰਹਿਣ ਕਰ।