Philemon 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਸ ਨੇ ਤੇਰੇ ਨਾਲ ਕੋਈ ਗ਼ਲਤ ਵਰਤਾਅ ਕੀਤਾ ਹੈ ਜਾਂ ਉਸ ਦੇ ਵੱਲ ਤੇਰਾ ਕੁਝ ਨਿਕਲਦਾ ਹੈ ਤਾਂ ਤੂੰ ਉਹ ਮੇਰੇ ਖਾਤੇ ਵਿੱਚ ਲਿਖ ਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਸਨੇ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਤੇਰਾ ਕੋਈ ਰਿਣੀ ਹੈ, ਤਾਂ ਉਹ ਨੂੰ ਮੇਰੇ ਖ਼ਾਤੇ ਲਿਖ ਲਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਨੇ ਤੇਰਾ ਕੁਝ ਵਿਗਾੜਿਆ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ ਤਾਂ ਉਹ ਨੂੰ ਮੇਰੇ ਨਾਉਂ ਲਿਖ ਛੱਡੀਂ
Punjabi ERV
ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿਮੇਵਾਸੌਰ ਸਮਝੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اوس تیرا کُجھ نُقصان کِیتا اے یا اوہدے ولّ تیرا کُجھ رہندا اے اوہ میرے ناں لِکھ لے۔
Punjabi Standard Bible (Punjabi Standard Bible) 2023
ਪਰ ਜੇ ਉਸ ਨੇ ਕਿਸੇ ਗੱਲ ਵਿੱਚ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਕੁਝ ਦੇਣਾ ਹੈ ਤਾਂ ਮੇਰੇ ਲੇਖੇ ਲਿਖ ਦੇ।