Philemon 1:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ, ਪੌਲੂਸ, ਆਪਣੇ ਹੱਥ ਨਾਲ ਇਹ ਲਿਖਦਾ ਹਾਂ ਕਿ ਮੈਂ ਉਹ ਸਭ ਕੁਝ ਭਰ ਦਿਆਂਗਾ, ਮੈਨੂੰ ਇਹ ਕਹਿਣ ਦੀ ਲੋੜ ਨਹੀਂ ਹੈ ਕਿ ਤੇਰਾ ਆਪਣਾ ਜੀਵਨ ਮੇਰਾ ਕਰਜ਼ਦਾਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ, ਪੌਲੁਸ, ਆਪਣੇ ਇਹ ਹੱਥੀਂ ਲਿਖ ਰਿਹਾ ਹਾਂ। ਮੈਂ ਇਸਦਾ ਭੁਗਤਾਨ ਕਰਾਂਗਾ। ਇਹ ਦੱਸਣ ਲਈ ਨਹੀਂ ਕਿ ਤੁਸੀਂ ਮੇਰੇ ਲਈ ਆਪਣੇ ਆਪ ਨੂੰ ਦੇਣਦਾਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪੌਲੁਸ ਆਪਣੀਂ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਇਹ ਨਾ ਤੈਨੂੰ ਆਖਾਂ ਭਈ ਮੇਰਾ ਕਰਜ਼ ਜੋ ਤੈਂ ਦੇਣਾ ਹੈ ਸੋ ਤੂੰ ਆਪ ਹੀ ਹੈ!
Punjabi ERV
ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں پَولُس اپنی ہتّھِیں لِکھنا آں پئی مَیں آپی دے چھڈاں گا۔ تے ایس گلّ دے آکھن دی لوڑ نئیں پئی میرا قرض جیہڑا تیرے ولّ اے اوہ تُوں آپی ایں۔
Punjabi Standard Bible (Punjabi Standard Bible) 2023
ਮੈਂ ਪੌਲੁਸ ਨੇ ਇਹ ਆਪਣੇ ਹੱਥੀਂ ਲਿਖਿਆ ਹੈ: ਮੈਂ ਭਰ ਦਿਆਂਗਾ; ਮੈਨੂੰ ਇਹ ਕਹਿਣ ਦੀ ਲੋੜ ਨਹੀਂ ਹੈ ਕਿ ਤੂੰ ਆਪ ਆਪਣੇ ਲਈ ਮੇਰਾ ਕਰਜ਼ਦਾਰ ਹੈਂ।