Philemon 1:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੀ ਭੈਣ ਅੱਫ਼ਿਆ, ਸਾਡੇ ਸਾਥੀ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਇਕੱਠੀ ਹੁੰਦੀ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੀ ਭੈਣ ਅਰਫੀਪੁਸ ਅਤੇ ਸਾਡੇ ਸਾਥੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਆ ਨੂੰ ਵੀ ਜੋ ਤੁਹਾਡੇ ਘਰ ਵਿੱਚ ਸੰਗਤ ਕਰਦੀ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਡੀ ਭੈਣ ਅੱਫਿਆ ਨੂੰ ਅਤੇ ਸਾਡੇ ਸੰਗੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ
Punjabi ERV
ਸਾਡੀ ਭੈਣ ਅਫ਼ੀਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁਡ਼ਨ ਵਾਲੀ ਕਲੀਸਿਯਾ ਨੂੰ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھین افیہ تے ساڈے جوٹی دار سپاہی ارخِپُّس تے تیرے گھر دی کلِیسیا دے ناں۔
Punjabi Standard Bible (Punjabi Standard Bible) 2023
ਅਤੇ ਭੈਣ ਅੱਫਿਆ ਤੇ ਸਾਡੇ ਸੰਗੀ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਤੇਰੇ ਘਰ ਵਿੱਚ ਇਕੱਠੀ ਹੁੰਦੀ ਹੈ;