Philemon 1:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਨਾਲ ਹੀ, ਮੈਨੂੰ ਉਮੀਦ ਹੈ ਕਿ ਤੇਰੀ ਪ੍ਰਾਰਥਨਾ ਦੇ ਉੱਤਰ ਵਿੱਚ ਪਰਮੇਸ਼ਰ ਮੈਨੂੰ ਇਹੋ ਜਿਹਾ ਮੌਕਾ ਦੇਣਗੇ ਕਿ ਮੈਂ ਤੇਰੇ ਕੋਲ ਆਵਾਂ । ਇਸ ਲਈ ਮੇਰੇ ਰਹਿਣ ਦਾ ਸਥਾਨ ਤਿਆਰ ਰੱਖੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇੱਕ ਗੱਲ ਹੋਰ: ਮੇਰੇ ਲਈ ਇੱਕ ਨਿਵਾਸ ਸਥਾਨ ਤਿਆਰ ਕਰ, ਕਿਉਂਕਿ ਮੈਨੂੰ ਉਮੀਦ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਸਦਕਾ ਤੁਹਾਨੂੰ ਬਖਸ਼ਿਆ ਜਾਂਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਕੋਈ ਉਤਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ ਕਿਉਂ ਜੋ ਮੈਨੂੰ ਆਸ ਹੈ ਭਈ ਤੁਹਾਡੀਆਂ ਪ੍ਰਾਰਥਨਾ ਦੇ ਦੁਆਰਾ ਤੁਹਾਨੂੰ ਬਖ਼ਸ਼ਿਆ ਜਾਵਾਂਗਾ।।
Punjabi ERV
ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁ ਰਤੁਹਾਡਿਆਂ ਪ੍ਰਾਰਥਨਾਵਾਂ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸਕਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نالے میرے لئی رہن دا تھاں بنائِیں۔ کیوں جو مَینُوں آس اے پئی تُہاڈیاں دُعاواں دی راہِیں مَیں تُہانوں بخشیا جاواں گا۔
Punjabi Standard Bible (Punjabi Standard Bible) 2023
ਨਾਲੇ ਮੇਰੇ ਠਹਿਰਨ ਦਾ ਸਥਾਨ ਤਿਆਰ ਰੱਖੀਂ, ਕਿਉਂਕਿ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਮੈਂ ਤੁਹਾਡੇ ਕੋਲ ਵਾਪਸ ਭੇਜਿਆ ਜਾਵਾਂਗਾ।