Philemon 1:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਪਫ਼ਰਾਸ, ਜੋ ਮੇਰੇ ਨਾਲ ਇਸ ਸਮੇਂ ਮਸੀਹ ਯਿਸੂ ਦੀ ਖ਼ਾਤਰ ਕੈਦ ਵਿੱਚ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਪਫ੍ਰਾਸ, ਮਸੀਹ ਯਿਸ਼ੂ ਵਿੱਚ ਮੇਰਾ ਸਾਥੀ ਕੈਦੀ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ ਤੇਰੀ ਸੁਖ ਸਾਂਦ ਪੁੱਛਦਾ ਹੈ
Punjabi ERV
ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂਮ ਆਪਿਣਆਂ ਸ਼ੁਭਕਾਮਨਾਵਾਂ ਭੇਜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِپَفراس جیہڑا مسِیح یِسُوع وِچ میرے نال قید اے۔
Punjabi Standard Bible (Punjabi Standard Bible) 2023
ਇਪਫ੍ਰਾਸ ਜਿਹੜਾ ਮਸੀਹ ਯਿਸੂ ਵਿੱਚ ਮੇਰਾ ਸੰਗੀ ਕੈਦੀ ਹੈ, ਤੈਨੂੰ ਸਲਾਮ ਕਹਿੰਦਾ ਹੈ