Philemon 1:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੈਨੂੰ ਹਮੇਸ਼ਾ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ । ਮੈਂ ਤੇਰੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਲਗਾਤਾਰ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਜਿਵੇਂ ਕਿ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਪ੍ਰੀਤ ਅਤੇ ਨਿਹਚਾ ਜੋ ਪ੍ਰਭੁ ਯਿਸੂ ਉੱਤੇ ਅਤੇ ਸਭਨਾਂ ਸੰਤਾਂ ਦੇ ਨਾਲ ਹੈ
Punjabi ERV
ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تیرے پیار دا تے اوس اِیمان دا حال سُن کے جیہڑا خُداوند یِسُوع تے ساریاں پاک لوکاں نال اے۔
Punjabi Standard Bible (Punjabi Standard Bible) 2023
ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੈਨੂੰ ਯਾਦ ਕਰਦਿਆਂ ਹਮੇਸ਼ਾ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ।