Philemon 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭਾਵੇਂ ਮੈਂ ਮਸੀਹ ਵਿੱਚ ਦਲੇਰ ਹੋ ਕੇ ਤੈਨੂੰ ਹੁਕਮ ਦੇ ਸਕਦਾ ਹਾਂ ਕਿ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਕਰ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਭਾਵੇਂ ਮਸੀਹ ਵਿੱਚ ਮੈਨੂੰ ਬਹੁਤ ਦਲੇਰੀ ਹੈ ਅਤੇ ਤੈਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ ਜੋ ਤੈਨੂੰ ਕਰਨਾ ਚਾਹੀਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਭਾਵੇਂ ਮਸੀਹ ਵਿੱਚ ਮੈਨੂੰ ਦਿਲੇਰੀ ਤਾਂ ਬਹੁਤ ਹੈ ਭਈ ਜੋ ਕੁਝ ਜੋਗ ਹੈ ਉਹ ਦਾ ਤੈਨੂੰ ਹੁਕਮ ਕਰਾਂ
Punjabi ERV
ਇੱਕ ਗੱਲ ਅਜਿਹੀ ਹੈ ਜਿਹਡ਼ੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بھانویں مسِیح وِچ میرا بڑا حَوصلہ اے۔ پئی تینُوں ٹھیک گلّ دا حُکم دیاں۔
Punjabi Standard Bible (Punjabi Standard Bible) 2023
ਇਸ ਲਈ ਭਾਵੇਂ ਮਸੀਹ ਵਿੱਚ ਮੈਨੂੰ ਬਹੁਤ ਦਲੇਰੀ ਹੈ ਕਿ ਜੋ ਉਚਿਤ ਹੈ ਉਸ ਦੇ ਵਿਖੇ ਤੈਨੂੰ ਹੁਕਮ ਦੇਵਾਂ,