Philemon 1:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕਿਉਂਕਿ ਮੈਂ ਤੈਨੂੰ ਪਿਆਰ ਕਰਦਾ ਹਾਂ ਇਸ ਲਈ ਮੈਂ, ਬਜ਼ੁਰਗ ਪੌਲੂਸ ਜੋ ਇਸ ਸਮੇਂ ਮਸੀਹ ਯਿਸੂ ਦੇ ਕਾਰਨ ਕੈਦ ਵਿੱਚ ਹਾਂ ਤੈਨੂੰ ਬੇਨਤੀ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਮੈਂ ਤੈਨੂੰ ਪਿਆਰ ਦੇ ਅਧਾਰ ਤੇ ਅਪੀਲ ਕਰਨਾ ਪਸੰਦ ਕਰਦਾ ਹਾਂ। ਇਹ ਪੌਲੁਸ ਤੋਂ ਇਲਾਵਾ ਹੋਰ ਕੋਈ ਨਹੀਂ ਹੈ ਜੋ ਇੱਕ ਬੁੱਢਾ ਆਦਮੀ ਅਤੇ ਹੁਣ ਮਸੀਹ ਯਿਸ਼ੂ ਦਾ ਕੈਦੀ ਵੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰੇਮ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਹੁਣ ਮਸੀਹ ਯਿਸੂ ਦਾ ਬੰਧੂਆ ਵੀ ਹੋ ਕੇ ਬੇਨਤੀ ਕਰਦਾ ਹਾਂ -
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے وی مَینُوں ایہہ بُہتا چَنگا لگدا اے۔ پئی مَیں بُڈّھا پَولُس سگوں ایس ویلے مسِیح یِسُوع دا قیدی ہو کے پیار نال مِنّتاں کراں۔
Punjabi Standard Bible (Punjabi Standard Bible) 2023
ਫਿਰ ਵੀ ਮੈਂ ਪ੍ਰੇਮ ਦੇ ਕਰਕੇ ਤੈਨੂੰ ਬੇਨਤੀ ਕਰਦਾ ਹਾਂ। ਮੈਂ ਪੌਲੁਸ ਜੋ ਐਨਾ ਬਜ਼ੁਰਗ ਅਤੇ ਹੁਣ ਮਸੀਹ ਯਿਸੂ ਦਾ ਕੈਦੀ ਵੀ ਹਾਂ,