Philippians 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਤੁਸੀਂ ਜੋ ਉੱਤਮ ਹੈ ਉਸ ਦੀ ਪਰਖ ਕਰ ਸਕੋ ਅਤੇ ਮਸੀਹ ਦਾ ਦਿਨ ਆਉਣ ਤੱਕ ਸ਼ੁੱਧ ਅਤੇ ਨਿਰਦੋਸ਼ ਠਹਿਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਸੀਂ ਇਹ ਸਮਝ ਸਕੋ ਕਿ ਮਸੀਹ ਦੇ ਵਾਪਸ ਆਉਣ ਦੇ ਦਿਨ ਲਈ ਸਭ ਤੋਂ ਉੱਤਮ ਕੀ ਹੈ ਅਤੇ ਸ਼ੁੱਧ ਅਤੇ ਨਿਰਦੋਸ਼ ਹੋ ਸਕਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ
Punjabi ERV
ਤੁਸੀਂ ਚੰਗੇ ਤੇ ਮਾਰੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو چَنگیاں چَنگیاں شیواں نُوں پرکھ سکو تے مسِیح دے دِن تِیکر صاف دِل رہو۔ تے کدی ٹھیڈا نا کھاؤ۔
Punjabi Standard Bible (Punjabi Standard Bible) 2023
ਤਾਂਕਿ ਤੁਸੀਂ ਉੱਤਮ ਗੱਲਾਂ ਦੀ ਪਰਖ ਕਰ ਸਕੋ ਅਤੇ ਮਸੀਹ ਦੇ ਦਿਨ ਤੱਕ ਸ਼ੁੱਧ ਤੇ ਨਿਰਦੋਸ਼ ਬਣੇ ਰਹੋ