Philippians 1:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸੱਕੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੀ ਮਹਿਮਾ ਅਤੇ ਉਸਤਤ ਦੇ ਲਈ ਉਸ ਭਲਾਈ ਦਾ ਫਲ ਪੈਦਾ ਕਰੋ ਜੋ ਕੇਵਲ ਯਿਸੂ ਮਸੀਹ ਤੋਂ ਮਿਲ ਸਕਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧਰਮ ਦੇ ਫਲ ਨਾਲ ਭਰਿਆ ਹੋਇਆ ਜੋ ਯਿਸ਼ੂ ਮਸੀਹ ਦੁਆਰਾ ਆਉਂਦਾ ਹੈ ਪਰਮੇਸ਼ਵਰ ਦੀ ਮਹਿਮਾ ਅਤੇ ਉਸਤਤ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਮ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ ਭਰੇ ਹੋਏ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।।
Punjabi ERV
ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸਕੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے راستبازی دے پَھل نال جیہڑا مسِیح یِسُوع دے سببّوں اے بھرے رہو۔ تاں جو خُدا دا جلال تے وڈیائی ہوئے۔
Punjabi Standard Bible (Punjabi Standard Bible) 2023
ਅਤੇ ਪਰਮੇਸ਼ਰ ਦੀ ਮਹਿਮਾ ਤੇ ਉਸਤਤ ਲਈ ਯਿਸੂ ਮਸੀਹ ਦੇ ਰਾਹੀਂ ਧਾਰਮਿਕਤਾ ਦੇ ਫਲ ਨਾਲ ਭਰਪੂਰ ਹੋ ਜਾਓ।