Philippians 1:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚੋਂ ਕੁਝ ਤਾਂ ਕੇਵਲ ਆਪਣੀ ਈਰਖਾ ਅਤੇ ਵਿਰੋਧੀ ਭਾਵਨਾਵਾਂ ਦੇ ਕਾਰਨ ਹੀ ਪ੍ਰਚਾਰ ਕਰਦੇ ਹਨ ਪਰ ਕੁਝ ਅਜਿਹੇ ਵੀ ਹਨ ਜੋ ਸੱਚੇ ਦਿਲ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੱਚ ਹੈ ਕਿ ਕੁਝ ਈਰਖਾ ਅਤੇ ਦੁਸ਼ਮਣੀ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਦੂਸਰੇ ਸਦਭਾਵਨਾ ਦੇ ਕਾਰਨ।
Punjabi Bible 2016 - ਪਵਿੱਤਰ ਬਾਈਬਲ O.V.
ਕਈ ਤਾਂ ਖਾਰ ਅਤੇ ਝਗੜੇ ਨਾਲ ਅਰ ਕਈ ਭਲੀ ਮਨਸ਼ਾ ਨਾਲ ਭੀ ਮਸੀਹ ਦਾ ਪਰਚਾਰ ਕਰਦੇ ਹਨ
Punjabi ERV
ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کئی تے ساڑے تے جھگڑے دے سببّوں مسِیح دی منادی کر دے نیں۔ تے کئی نیک نِیتی نال۔
Punjabi Standard Bible (Punjabi Standard Bible) 2023
ਕੁਝ ਤਾਂ ਈਰਖਾ ਅਤੇ ਵਿਰੋਧ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਕਈ ਨੇਕ ਇਰਾਦੇ ਨਾਲ ਕਰਦੇ ਹਨ