Philippians 1:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਮਸੀਹੀ ਪਿਆਰ ਦੇ ਕਾਰਨ ਇਹ ਕੰਮ ਕਰਦੇ ਹਨ ਅਤੇ ਜਾਣਦੇ ਹਨ ਕਿ ਮੈਂ ਸ਼ੁਭ ਸਮਾਚਾਰ ਦੀ ਰੱਖਿਆ ਦੇ ਲਈ ਹੀ ਨਿਯੁਕਤ ਕੀਤਾ ਗਿਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਤਾਂ ਪਿਆਰ ਨਾਲ ਕਰਦੇ ਹਨ, ਇਹ ਜਾਣਦੇ ਹੋਏ ਕਿ ਮੈਨੂੰ ਇੱਥੇ ਖੁਸ਼ਖ਼ਬਰੀ ਦੀ ਰੱਖਿਆ ਲਈ ਰੱਖਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਤਾਂ ਪ੍ਰੇਮ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਇੰਜੀਲ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ
Punjabi ERV
ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک تے مُحبّت دے سببّوں ایہہ جان کے مسِیح دا ہوکا دیندے نیں۔ پئی مَیں خُوشخبری دا جواب دین لئی مُقرّر آں۔
Punjabi Standard Bible (Punjabi Standard Bible) 2023
ਅਤੇ ਇਹੋ ਹਨ ਜਿਹੜੇ ਪ੍ਰੇਮ ਦੇ ਕਾਰਨ ਇਹ ਕਰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਮੈਂ ਖੁਸ਼ਖ਼ਬਰੀ ਦੇ ਬਚਾਓ ਲਈ ਥਾਪਿਆ ਗਿਆ ਹਾਂ।