Philippians 1:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਮੈਂ ਸਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸੱਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਮੈਂ ਸਰੀਰ ਵਿੱਚ ਜਿਊਂਦਾ ਹਾਂ ਤਾਂ ਇਸ ਦਾ ਅਰਥ ਹੈ ਕਿ ਆਪਣੀ ਮਿਹਨਤ ਦਾ ਫਲ ਪ੍ਰਾਪਤ ਕਰਾਂ ਪਰ ਮੈਂ ਨਹੀਂ ਜਾਣਦਾ ਕਿ ਮੈਂ ਕਿਸ ਨੂੰ ਚੁਣਾਂ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਸਰੀਰ ਵਿੱਚ ਰਹਿਣਾ ਚਾਹੁੰਦਾ ਹਾਂ, ਤਾਂ ਇਸਦਾ ਅਰਥ ਇਹ ਹੈ ਕਿ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ। ਫਿਰ ਵੀ ਮੈਂ ਕੀ ਚੁਣਾਂ? ਮੈ ਨਹੀਂ ਜਾਣਦਾ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਸਰੀਰ ਵਿੱਚ ਜੀਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਹ ਨੂੰ ਚੁਣਾਂ
Punjabi ERV
ਜੋ ਮੈਂ ਸ਼ਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے میرا جِسم وِچ جِیونا میری کمائی نُوں پَھل لائے۔ تے میری سمجھ وِچ نئیں آؤندا پئی مَیں کِنوں چُناں۔
Punjabi Standard Bible (Punjabi Standard Bible) 2023
ਪਰ ਜੇ ਮੈਂ ਸਰੀਰ ਵਿੱਚ ਜੀਉਂਦੇ ਰਹਿਣਾ ਹੈ ਤਾਂ ਮੇਰੇ ਲਈ ਇਸ ਦਾ ਅਰਥ ਹੈ ਮਿਹਨਤ; ਮੈਂ ਨਹੀਂ ਜਾਣਦਾ ਕਿ ਕਿਸ ਨੂੰ ਚੁਣਾਂ!