Philippians 1:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਦੁਬਿਧਾ ਵਿੱਚ ਫਸਿਆ ਹੋਇਆ ਹਾਂ । ਮੇਰੀ ਇੱਛਾ ਤਾਂ ਇਹ ਹੈ ਕਿ ਮੈਂ ਇਸ ਜੀਵਨ ਤੋਂ ਵਿਦਾ ਲਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ । ਇਹ ਮੇਰੇ ਲਈ ਸਭ ਤੋਂ ਉੱਤਮ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਦੋਹਾਂ ਦੇ ਵਿੱਚ ਫਸਿਆ ਹੋਇਆ ਹਾਂ: ਮੈਂ ਵਿਦਾ ਹੋਣਾ ਅਤੇ ਮਸੀਹ ਦੇ ਨਾਲ ਹੋਣਾ ਚਾਹੁੰਦਾ ਹਾਂ, ਜੋ ਕਿ ਹੁਣ ਤੱਕ ਬਿਹਤਰ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆਂ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾਂ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਇਸ ਲਈ ਜੋ ਇਹ ਬਹੁਤ ਹੀ ਉੱਤਮ ਹੈ
Punjabi ERV
ਜਿਉਣ ਤੇ ਮਰਨ ਵਿਚਕਾਰ ਚੋਣ ਕਰਨੀ ਔਖੀ ਹੈ। ਸੱਚਮੁਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں دو وَلّیِں پھسیا ہویا آں۔ پر جی تے ایہہ چاہندا اے۔ پئی مسِیح کول کُوچ کر کے جا رہواں ایس لئی پئی ایہہ اودُوں چوکھا چَنگا اے۔
Punjabi Standard Bible (Punjabi Standard Bible) 2023
ਮੈਂ ਇਨ੍ਹਾਂ ਦੋਹਾਂ ਗੱਲਾਂ ਦੁਆਰਾ ਦਬਾਇਆ ਜਾਂਦਾ ਹਾਂ; ਇੱਛਾ ਤਾਂ ਇਹ ਹੈ ਕਿ ਚਲਾ ਜਾਵਾਂ ਅਤੇ ਮਸੀਹ ਦੇ ਨਾਲ ਰਹਾਂ, ਕਿਉਂਕਿ ਇਹ ਹੋਰ ਵੀ ਉੱਤਮ ਹੈ।