Philippians 1:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਮੈਂ ਦੁਬਾਰਾ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਯਿਸੂ ਵਿੱਚ ਤੁਸੀਂ ਮੇਰੇ ਉੱਤੇ ਹੋਰ ਵੀ ਜ਼ਿਆਦਾ ਮਾਣ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਮਸੀਹ ਯਿਸ਼ੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵਧ ਜਾਵੇ।।
Punjabi ERV
ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا مان تُہانوں میرے اُتّے اے۔ اوہ میرے تُہاڈے کول مُڑ آؤن نال مسِیح یِسُوع وِچ وَدھیرا ہو جائے۔
Punjabi Standard Bible (Punjabi Standard Bible) 2023
ਤਾਂਕਿ ਜਦੋਂ ਮੈਂ ਤੁਹਾਡੇ ਕੋਲ ਫੇਰ ਆਵਾਂ ਤਾਂ ਮਸੀਹ ਯਿਸੂ ਵਿੱਚ ਮੇਰੇ ਵਿਖੇ ਤੁਹਾਡਾ ਅਭਿਮਾਨ ਹੋਰ ਵੀ ਵੱਧ ਜਾਵੇ।