Philippians 1:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਮਸੀਹ ਵਿੱਚ ਕੇਵਲ ਵਿਸ਼ਵਾਸ ਦੀ ਹੀ ਨਹੀਂ ਸਗੋਂ ਉਹਨਾਂ ਦੇ ਲਈ ਦੁੱਖ ਸਹਿਣ ਦਾ ਵੀ ਵਰਦਾਨ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਤੁਹਾਨੂੰ ਮਸੀਹ ਦੀ ਵੱਲੋ ਦਿੱਤਾ ਗਿਆ ਹੈ ਕਿ ਨਾ ਸਿਰਫ ਤੁਸੀਂ ਉਸ ਉੱਤੇ ਵਿਸ਼ਵਾਸ ਕਰੋ, ਬਲਕਿ ਉਸਦੇ ਲਈ ਦੁੱਖ ਵੀ ਝੱਲੋ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੇ ਮਸੀਹ ਦੇ ਲਈ ਤੁਹਾਡੇ ਉੱਤੇ ਇਹ ਕਿਰਪਾ ਹੋਈ ਭਈ ਤੁਸੀਂ ਨਾ ਕੇਵਲ ਉਸ ਉੱਤੇ ਨਿਹਚਾ ਹੀ ਕਰੋ ਸਗੋਂ ਉਹ ਦੇ ਲਈ ਦੁਖ ਵੀ ਝੱਲੋ
Punjabi ERV
ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مسِیح دی خاطر تُہاڈے اُتّے ایہہ فضل ہویا۔ پئی نا نِرے اوہدے اُتّے اِیمان لیاؤ سگوں اوہدی خاطر دُکھ وی سَہندے رہو۔
Punjabi Standard Bible (Punjabi Standard Bible) 2023
ਕਿਉਂਕਿ ਤੁਹਾਨੂੰ ਮਸੀਹ ਦੇ ਨਮਿੱਤ ਇਹ ਬਖਸ਼ਿਆ ਗਿਆ ਹੈ ਕਿ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ, ਸਗੋਂ ਉਸ ਦੀ ਖਾਤਰ ਦੁੱਖ ਵੀ ਝੱਲੋ