Philippians 1:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਵੀ ਮੈਨੂੰ ਤੁਹਾਡੀ ਸਭ ਦੀ ਯਾਦ ਆਉਂਦੀ ਹੈ, ਮੈਂ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਵੀ ਮੈਂ ਤੁਹਾਨੂੰ ਯਾਦ ਕਰਦਾ ਹਾਂ ਤਦ ਮੈਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਦ ਕਦੇ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ
Punjabi ERV
ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں جدوں تُہانوں یاد کرنا آں تَد ہرویلے اپنے خُدا دا شُکر کرنا آں۔
Punjabi Standard Bible (Punjabi Standard Bible) 2023
ਮੈਂ ਜਦੋਂ ਵੀ ਤੁਹਾਨੂੰ ਯਾਦ ਕਰਦਾ ਹਾਂ ਤਾਂ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ