Philippians 1:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਹ ਜੱਦੋਂ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਤੁਸੀਂ ਉਹ ਹੀ ਸੰਘਰਸ਼ ਕਰ ਰਹੇ ਹੋ ਜੋ ਤੁਸੀਂ ਮੈਨੂੰ ਕਰਦੇ ਦੇਖਿਆ ਹੈ ਅਤੇ ਹੁਣ ਤੁਸੀਂ ਸੁਣ ਰਹੇ ਹੋ, ਮੈਂ ਅਜੇ ਵੀ ਉਹ ਹੀ ਸੰਘਰਸ਼ ਕਰ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਉਸੇ ਸੰਘਰਸ਼ ਵਿੱਚੋਂ ਲੰਘ ਰਹੇ ਹੋ ਜੋ ਤੁਸੀਂ ਮੇਰੇ ਉੱਤੇ ਵੇਖਿਆ ਸੀ, ਅਤੇ ਹੁਣ ਸੁਣੋ ਕਿ ਮੇਰੇ ਕੋਲ ਅਜੇ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਹੋ ਜਿਹਾ ਜਤਨ ਕਰੋ ਜੋ ਤੁਸਾਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।।
Punjabi ERV
ਤੁਸੀਂ ਉਹ ਜਦ੍ਦੋ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی اوسے طرح پُورے دِلوں کوشش کر دے ہو۔ جیویں مَینُوں کر دیاں ویکھیا سی۔ تے ہُن وی سُندے ہو پئی مَیں اوسے طرح کرنا آں۔
Punjabi Standard Bible (Punjabi Standard Bible) 2023
ਅਤੇ ਉਹੀ ਸੰਘਰਸ਼ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਵੇਖਿਆ ਅਤੇ ਹੁਣ ਵੀ ਕਰਦਿਆਂ ਸੁਣਦੇ ਹੋ।