Philippians 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਹਿਲੇ ਦਿਨ ਤੋਂ ਲੈ ਕੇ ਇਸ ਸਮੇਂ ਤੱਕ ਤੁਸੀਂ ਸ਼ੁਭ ਸਮਾਚਾਰ ਦੇ ਪ੍ਰਚਾਰ ਵਿੱਚ ਮੇਰੇ ਸਾਂਝੀ ਰਹੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ,
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਤੁਸੀਂ ਪਹਿਲੇ ਦਿਨੋਂ ਹੁਣ ਤੀਕੁਰ ਖੁਸ਼ ਖਬਰੀ ਦੇ ਫੈਲਾਉਣ ਵਿੱਚ ਸਾਂਝੀ ਰਹੇ
Punjabi ERV
ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹਡ਼ੀ ਤੁਸੀਂ ਉਸ ਪਹਿਲੇ ਦਿਨ ਤੋਂ ਲੈਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی تُسی پہلے دِن توں لگ کے اَج تِیکر خُوشخبری دے پَھیلان وِچ میرے سنگی رہے ہو۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਸਾਂਝੀ ਰਹੇ।