Philippians 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਆਪ ਮੇਰੇ ਗਵਾਹ ਹਨ ਕਿ ਕਿਸ ਤਰ੍ਹਾਂ ਮਸੀਹ ਯਿਸੂ ਦੇ ਪਿਆਰ ਨਾਲ ਮੇਰੇ ਦਿਲ ਵਿੱਚ ਤੁਹਾਡੇ ਲਈ ਤਾਂਘ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਗਵਾਹੀ ਦੇ ਸਕਦਾ ਹੈ ਕਿ ਮੈਂ ਤੁਹਾਡੇ ਸਾਰਿਆਂ ਲਈ ਮਸੀਹ ਯਿਸ਼ੂ ਦੇ ਪਿਆਰ ਨਾਲ ਕਿਵੇਂ ਲੋਚਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਤਾਂ ਮੇਰਾ ਗਵਾਹ ਹੈ ਜੋ ਮੈਂ ਮਸੀਹ ਯਿਸੂ ਜਿਹਾ ਹਿਤ ਕਰਕੇ ਤੁਸਾਂ ਸਭਨਾਂ ਨੂੰ ਕਿੰਨਾ ਹੀ ਲੋਚਦਾ ਹਾਂ
Punjabi ERV
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا میرا گواہ اے پئی مَیں کِیویں مسِیح یِسُوع دیاں ترساں نال تُہاڈی ساریاں دی چاہ کرنا آں۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਮੇਰਾ ਗਵਾਹ ਹੈ ਕਿ ਮੈਂ ਮਸੀਹ ਯਿਸੂ ਦੇ ਪ੍ਰੇਮ ਵਿੱਚ ਤੁਹਾਡੀ ਕਿੰਨੀ ਤਾਂਘ ਰੱਖਦਾ ਹਾਂ।