Philippians 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸੱਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕੱਠੇ ਭਾਗੀਦਾਰ ਹਾਂ? ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਤੁਹਾਨੂੰ ਮਸੀਹ ਵਿੱਚ ਕੁਝ ਉਤਸ਼ਾਹ ਅਤੇ ਉਹਨਾਂ ਦੇ ਪਿਆਰ ਤੋਂ ਕੁਝ ਦਿਲਾਸਾ ਮਿਲਦਾ ਹੈ, ਜੇਕਰ ਆਤਮਾ ਦੀ ਸਾਂਝ, ਜੇਕਰ ਪਿਆਰ ਅਤੇ ਦਇਆ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਹਾਨੂੰ ਮਸੀਹ ਦੇ ਨਾਲ ਏਕਤਾ ਵਿੱਚ ਰਹਿਣ ਲਈ ਕੋਈ ਉਤਸ਼ਾਹ ਹੈ, ਜੇ ਉਸਦੇ ਪਿਆਰ ਤੋਂ ਕੋਈ ਦਿਲਾਸਾ, ਜੇ ਪਵਿੱਤਰ ਆਤਮਾ ਵਿੱਚ ਕੋਈ ਸਾਂਝੀ ਸਾਂਝ, ਜੇ ਕੋਈ ਕੋਮਲਤਾ ਅਤੇ ਹਮਦਰਦੀ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੋ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ
Punjabi ERV
ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕਠੇ ਭਾਗੀਦਾਰ ਹਾਂ। ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جیکر مسِیح وِچ کُجھ نصِیحت اے تے جیکر کُجھ مُحبّت پاروں دلاسا اے تے جیکر رُوح دی کُجھ سانجھ اے تے جیکر کُجھ کھِچّ پِیڑ اے۔
Punjabi Standard Bible (Punjabi Standard Bible) 2023
ਸੋ ਜੇ ਮਸੀਹ ਵਿੱਚ ਕੁਝ ਸ਼ਾਂਤੀ, ਪ੍ਰੇਮ ਦੀ ਕੁਝ ਤਸੱਲੀ, ਆਤਮਾ ਦੀ ਕੁਝ ਸੰਗਤੀ, ਕੁਝ ਪਿਆਰ ਅਤੇ ਤਰਸ ਹੈ