Philippians 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਯਿਸੂ ਦੇ ਨਾਮ ਵਿੱਚ ਹਰ ਕੋਈ ਗੋਡੇ ਭਾਰ ਝੁਕੇ, ਭਾਂਵੇ ਉਹ ਅਸਮਾਨ ਵਿੱਚ ਜਾਂ ਜ਼ਮੀਨ ਉੱਤੇ ਜਾਂ ਜ਼ਮੀਨ ਦੇ ਥੱਲੇ ਹੋਵੇ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਯਿਸ਼ੂ ਦੇ ਨਾਮ ਦੇ ਅੱਗੇ ਹਰ ਗੋਡਾ ਨਿਵੇਗਾ, ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ,
Punjabi Bible 2016 - ਪਵਿੱਤਰ ਬਾਈਬਲ O.V.
ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲੀਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ
Punjabi ERV
ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو یِسُوع دے ناں اُتّے سارے گوڈے ٹیکن بھانویں اسمانی ہون بھانویں زمِینی بھانویں اوہ جیہڑے زمین دے ہیٹھاں نیں۔
Punjabi Standard Bible (Punjabi Standard Bible) 2023
ਤਾਂਕਿ ਯਿਸੂ ਦੇ ਨਾਮ ਉੱਤੇ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਰੇਕ ਗੋਡਾ ਨਿਵਾਇਆ ਜਾਵੇ