Philippians 2:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।” ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਹਰ ਮਨੁੱਖ ਪਿਤਾ ਪਰਮੇਸ਼ਰ ਦੀ ਮਹਿਮਾ ਦੇ ਲਈ ਆਪਣੀ ਜ਼ਬਾਨ ਨਾਲ ਇਕਰਾਰ ਕਰੇ ਕਿ ਯਿਸੂ ਮਸੀਹ ਹੀ ਪ੍ਰਭੂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹਰ ਜੀਭ ਮੰਨ ਲਵੇਂਗੀ ਹੈ ਕਿ ਯਿਸ਼ੂ ਮਸੀਹ ਹੀ ਪ੍ਰਭੂ ਹੈ, ਪਰਮੇਸ਼ਵਰ ਪਿਤਾ ਦੀ ਮਹਿਮਾ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੁ ਹੈ! ।।
Punjabi ERV
ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।” ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا باپ دے جلال دے لئی ہر اِک زبان مَن لَئے پئی یِسُوع مسِیح خُداوند اے۔
Punjabi Standard Bible (Punjabi Standard Bible) 2023
ਅਤੇ ਹਰ ਜੀਭ ਪਿਤਾ ਪਰਮੇਸ਼ਰ ਦੀ ਮਹਿਮਾ ਲਈ ਇਕਰਾਰ ਕਰੇ ਕਿ ਯਿਸੂ ਮਸੀਹ ਹੀ ਪ੍ਰਭੂ ਹੈ।