Philippians 2:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਆਪ ਤੁਹਾਡੇ ਵਿੱਚ ਕੰਮ ਕਰਦੇ ਹਨ ਕਿ ਉਹ ਤੁਹਾਡੇ ਵਿੱਚ ਆਪਣੇ ਨੇਕ ਇਰਾਦੇ ਦੀ ਪੂਰਤੀ ਦੇ ਲਈ ਇੱਛਾ ਪੈਦਾ ਕਰਨ ਅਤੇ ਤੁਹਾਨੂੰ ਯੋਗ ਬਣਾਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਪਰਮੇਸ਼ਵਰ ਹੈ ਜੋ ਤੁਹਾਡੇ ਚੰਗੇ ਮਕਸਦ ਨੂੰ ਪੂਰਾ ਕਰਨ ਲਈ ਤੁਹਾਡੇ ਵਿੱਚ ਇੱਛਾ ਅਤੇ ਕਾਰਜ ਕਰਨ ਲਈ ਕੰਮ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ
Punjabi ERV
ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا تُہاڈے وِچ نِیّت تے عمل دوہاں نُوں اپنا نیک اِرادہ پُورا کرن لئی پَیدا کر دا اے سو خُدا ای اے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਹੀ ਹੈ ਜਿਹੜਾ ਆਪਣੇ ਨੇਕ ਇਰਾਦੇ ਦੇ ਨਮਿੱਤ ਤੁਹਾਡੇ ਅੰਦਰ ਇੱਛਾ ਅਤੇ ਅਮਲ ਦੋਹਾਂ ਨੂੰ ਪੈਦਾ ਕਰਦਾ ਹੈ।