Philippians 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਕੰਮ ਬਿਨਾਂ ਬੁੜਬੜਾਏ ਅਤੇ ਬਿਨਾਂ ਬਹਿਸ ਦੇ ਕਰੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਨਾਂ ਕਿਸੇ ਬੁੜ-ਬੁੜਾਏ ਜਾਂ ਬਹਿਸ ਦੇ ਸਭ ਕੁਝ ਕਰੋ,
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ
Punjabi ERV
ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارے کمّ بِناں شکایت تے بِناں حُجتّاں کریا کرو۔
Punjabi Standard Bible (Punjabi Standard Bible) 2023
ਬਿਨਾਂ ਬੁੜਬੁੜਾਏ ਅਤੇ ਬਿਨਾਂ ਬਹਿਸ ਕੀਤਿਆਂ ਸਭ ਕੁਝ ਕਰੋ,