Philippians 2:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਤੁਸੀਂ ਨਿਰਦੋਸ਼ ਅਤੇ ਸ਼ੁੱਧ ਬਣੋ ਇਸ ਤਰ੍ਹਾਂ ਤੁਸੀਂ ਇਸ ਵਿਗੜੀ ਅਤੇ ਕੁਰਾਹੇ ਪਈ ਹੋਈ ਪੀੜ੍ਹੀ ਵਿੱਚ ਪਰਮੇਸ਼ਰ ਦੀ ਨਿਰਦੋਸ਼ ਸੰਤਾਨ ਹੋਵੋਗੇ । ਫਿਰ ਤੁਸੀਂ ਚਾਨਣ ਦੀ ਤਰ੍ਹਾਂ ਸੰਸਾਰ ਵਿੱਚ ਚਮਕੋਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਸੀਂ ਨਿਰਦੋਸ਼ ਅਤੇ ਸ਼ੁੱਧ ਬਣ ਸਕੋ, “ਇੱਕ ਖਰਾਬ ਅਤੇ ਵਿੰਗੀ ਪੀੜ੍ਹੀ ਵਿੱਚ ਬਿਨਾਂ ਕਸੂਰ ਦੇ ਪਰਮੇਸ਼ਵਰ ਦੇ ਬੱਚੇ ਬਣ ਜਾਵੋ।” ਫਿਰ ਤੁਸੀਂ ਇਸ ਸੰਸਾਰ ਦੇ ਲੋਕਾਂ ਵਿੱਚ ਅਕਾਸ਼ ਦੇ ਤਾਰਿਆਂ ਵਾਂਗ ਚਮਕੋਗੇ
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ
Punjabi ERV
ਕੀ ਫ਼ੇਰ ਤੁਸੀਂ ਸ਼ੁਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀਢ਼ੀ ਦੇ ਕਬ੍ਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُسی بے عیب تے حلِیم ہو کے ڈِنگیاں تے پُٹھے چَلّن والیاں لوکاں وِچ خُدا دے بے نُقص پُتر بنے رہو۔ (جِنہاں وِچ تُسی دُنیا وِچ چانن وانگُوں ظاہر ہوندے ہو۔
Punjabi Standard Bible (Punjabi Standard Bible) 2023
ਤਾਂਕਿ ਤੁਸੀਂ ਨਿਰਦੋਸ਼ ਅਤੇ ਨਿਰਮਲ ਬਣੋ ਅਤੇ ਇਸ ਕੱਬੀ ਅਤੇ ਭ੍ਰਿਸ਼ਟ ਪੀੜ੍ਹੀ ਵਿੱਚ ਪਰਮੇਸ਼ਰ ਦੀ ਪਵਿੱਤਰ ਸੰਤਾਨ ਬਣ ਕੇ ਸੰਸਾਰ ਉੱਤੇ ਤਾਰਿਆਂ ਵਾਂਗ ਚਮਕੋ।