Philippians 2:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੇਵਲ ਉਹ ਹੀ ਹੈ, ਜੋ ਤੁਹਾਡੇ ਬਾਰੇ ਮੇਰੇ ਵਰਗੇ ਵਿਚਾਰ ਰੱਖਦਾ ਹੈ ਅਤੇ ਸੱਚੇ ਦਿਲ ਨਾਲ ਤੁਹਾਡੀ ਚਿੰਤਾ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਕੋਲ ਉਸਦੇ ਵਰਗਾ ਹੋਰ ਕੋਈ ਨਹੀਂ ਹੈ, ਜੋ ਤੁਹਾਡੀ ਭਲਾਈ ਲਈ ਸੱਚੀ ਚਿੰਤਾ ਦਿਖਾਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ
Punjabi ERV
ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁਚ ਤੁਹਾਡੇ ਭਲੇ ਦਾ ਖਿਆਲ ਰਖੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اجیہا جانی جان میرے کول کوئی نئیں۔ جِہنُوں تُہاڈی سَچّی فِکر ہوئے۔
Punjabi Standard Bible (Punjabi Standard Bible) 2023
ਕਿਉਂਕਿ ਮੇਰੇ ਕੋਲ ਉਸ ਵਰਗਾ ਕੋਈ ਨਹੀਂ ਹੈ ਜਿਹੜਾ ਦਿਲੋਂ ਤੁਹਾਡੇ ਲਈ ਚਿੰਤਾ ਕਰਦਾ ਹੋਵੇ।