Philippians 2:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋਰ ਸਾਰੇ ਕੇਵਲ ਆਪਣੇ ਹੀ ਭਲੇ ਦੀ ਚਿੰਤਾ ਕਰਦੇ ਹਨ, ਨਾ ਕਿ ਯਿਸੂ ਮਸੀਹ ਦੇ ਕੰਮ ਦੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹਰ ਕੋਈ ਆਪਣੇ ਹਿੱਤਾਂ ਦੀ ਭਾਲ ਕਰਦਾ ਹੈ, ਨਾ ਕਿ ਯਿਸ਼ੂ ਮਸੀਹ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ
Punjabi ERV
ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارے آپو اپنیاں شیواں دے فِکر وِچ نیں۔ یِسُوع مسِیح دِیاں شیواں دے نئیں۔
Punjabi Standard Bible (Punjabi Standard Bible) 2023
ਸਭ ਆਪੋ-ਆਪਣੇ ਸੁਆਰਥ ਦੀ ਖੋਜ ਵਿੱਚ ਰਹਿੰਦੇ ਹਨ, ਨਾ ਕਿ ਯਿਸੂ ਮਸੀਹ ਦੀਆਂ ਗੱਲਾਂ ਦੀ।