Philippians 2:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤਿਮੋਥਿਉਸ ਨੇ ਕਿਸ ਤਰ੍ਹਾਂ ਇੱਕ ਪੁੱਤਰ ਦੇ ਵਾਂਗ ਮੇਰੀ ਅਗਵਾਈ ਵਿੱਚ ਰਹਿ ਕੇ ਸ਼ੁਭ ਸਮਾਚਾਰ ਦੇ ਲਈ ਸੇਵਾ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਜਾਣਦੇ ਹੋ ਕਿ ਤਿਮੋਥਿਉਸ ਨੇ ਆਪਣੇ ਆਪ ਨੂੰ ਸਾਬਤ ਕਰ ਦਿੱਤਾ ਹੈ, ਕਿਉਂਕਿ ਆਪਣੇ ਪਿਤਾ ਦੇ ਨਾਲ ਇੱਕ ਪੁੱਤਰ ਵਜੋਂ ਉਸਨੇ ਮੇਰੇ ਨਾਲ ਖੁਸ਼ਖ਼ਬਰੀ ਦੇ ਕੰਮ ਵਿੱਚ ਸੇਵਾ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤ੍ਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਇੰਜੀਲੀ ਸੇਵਾ ਕੀਤੀ
Punjabi ERV
ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی اوہدی پکیائی نُوں جان دے ہو۔ پئی جیویں پُتر پئیو دی سیوا کر دا اے اونویں ای اوس میرے نال خُوشخبری سُنان وِچ خِدمت کِیتی۔
Punjabi Standard Bible (Punjabi Standard Bible) 2023
ਪਰ ਤੁਸੀਂ ਤਿਮੋਥਿਉਸ ਦੀ ਯੋਗਤਾ ਨੂੰ ਜਾਣ ਲਿਆ ਹੈ, ਕਿਉਂਕਿ ਉਸ ਨੇ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਨਾਲ ਇਸ ਤਰ੍ਹਾਂ ਮਿਹਨਤ ਕੀਤੀ ਜਿਵੇਂ ਇੱਕ ਪੁੱਤਰ ਪਿਤਾ ਦੇ ਨਾਲ ਕਰਦਾ ਹੈ।