Philippians 2:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਨੂੰ ਉਮੀਦ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਨਾਲ ਅੱਗੇ ਕੀ ਹੋਣ ਵਾਲਾ ਹੈ ਤਾਂ ਮੈਂ ਉਸ ਨੂੰ ਛੇਤੀ ਤੁਹਾਡੇ ਕੋਲ ਭੇਜ ਦੇਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਉਮੀਦ ਕਰਦਾ ਹਾਂ ਕਿ ਜਿਵੇਂ ਹੀ ਮੈਂ ਵੇਖਾਂਗਾ ਕਿ ਹਾਲਾਤ ਮੇਰੇ ਨਾਲ ਕਿਵੇਂ ਚਲਦੇ ਹਨ ਮੈਂ ਉਸਨੂੰ ਭੇਜ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ
Punjabi ERV
ਮੇਰਾ ਉਸਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں آس کرنا آں پئی ایہہ ویکھدیاں ساری ای پئی میرے نال کِیہ ہوئے گا۔ تے اوہنوں اودُوں ای گھل دیاں گا۔
Punjabi Standard Bible (Punjabi Standard Bible) 2023
ਇਸ ਲਈ ਮੈਨੂੰ ਆਸ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਜੋ ਅੱਗੇ ਮੇਰੇ ਨਾਲ ਕੀ ਵਾਪਰਨਾ ਹੈ ਤਾਂ ਮੈਂ ਉਸ ਨੂੰ ਤੁਰੰਤ ਤੁਹਾਡੇ ਕੋਲ ਭੇਜ ਦਿਆਂਗਾ;