Philippians 2:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਇਹ ਵੀ ਪੂਰਾ ਭਰੋਸਾ ਹੈ ਕਿ ਜੇਕਰ ਪਰਮੇਸ਼ਰ ਦੀ ਇੱਛਾ ਹੋਈ ਤਾਂ ਮੈਂ ਬਹੁਤ ਛੇਤੀ ਆਪ ਵੀ ਤੁਹਾਡੇ ਕੋਲ ਆਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਨੂੰ ਪ੍ਰਭੂ ਵਿੱਚ ਭਰੋਸਾ ਹੈ ਕਿ ਮੈਂ ਖੁਦ ਜਲਦੀ ਹੀ ਤੁਹਾਡੇ ਕੋਲ ਆ ਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਨੂੰ ਪ੍ਰਭੁ ਉੱਤੇ ਪਰਤੀਤ ਹੈ ਜੋ ਆਪ ਹੀ ਛੇਤੀ ਆਵਾਂਗਾ
Punjabi ERV
ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَینُوں خُداوند اُتّے یقِین اے۔ پئی مَیں آپ وی چھیتی آواں گا۔
Punjabi Standard Bible (Punjabi Standard Bible) 2023
ਅਤੇ ਮੈਨੂੰ ਪ੍ਰਭੂ 'ਤੇ ਵਿਸ਼ਵਾਸ ਹੈ ਕਿ ਮੈਂ ਆਪ ਵੀ ਛੇਤੀ ਆਵਾਂਗਾ।