Philippians 2:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਨੂੰ ਪਤਾ ਲੱਗਾ ਕਿ ਤੁਸੀਂ ਉਸ ਦੀ ਬਿਮਾਰੀ ਦੇ ਬਾਰੇ ਸੁਣ ਚੁੱਕੇ ਹੋ ਤਾਂ ਉਸ ਸਮੇਂ ਤੋਂ ਉਹ ਤੁਹਾਨੂੰ ਮਿਲਣ ਦੇ ਲਈ ਬਹੁਤ ਚਾਹਵਾਨ ਅਤੇ ਬੇਚੈਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਇਪਾਫ਼ਰੋਦੀਤੁਸ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਅਤੇ ਉਦਾਸ ਰਹਿੰਦਾ ਸੀ ਕਿਉਂਕਿ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਉਹ ਤੁਸੀਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
Punjabi ERV
ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ تُہانوں سبھناں نُوں بُہت چاہندا سی تے ایس کر کے بے چَین رہندا سی۔ پئی تُساں اوہدی بیماری دا حال سُنیا سی۔
Punjabi Standard Bible (Punjabi Standard Bible) 2023
ਉਹ ਤੁਹਾਨੂੰ ਸਭ ਨੂੰ ਮਿਲਣ ਲਈ ਬਹੁਤ ਉਤਸੁਕ ਅਤੇ ਵਿਆਕੁਲ ਸੀ, ਕਿਉਂਕਿ ਤੁਸੀਂ ਇਹ ਸੁਣਿਆ ਕਿ ਉਹ ਬਿਮਾਰ ਸੀ।