Philippians 2:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਕਾਰਨ ਹੈ ਕਿ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਜੋ ਤੁਸੀਂ ਉਸ ਨੂੰ ਮਿਲ ਕੇ ਖ਼ੁਸ਼ ਹੋਵੋ ਅਤੇ ਮੇਰਾ ਦੁੱਖ ਵੀ ਘੱਟ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਵਾਪਸ ਭੇਜਣ ਲਈ ਵਧੇਰੇ ਉਤਸੁਕ ਹਾਂ, ਤਾਂ ਜੋ ਜਦੋਂ ਤੁਸੀਂ ਉਸਨੂੰ ਦੁਬਾਰਾ ਵੇਖੋਗੇ ਤਾਂ ਤੁਸੀਂ ਖੁਸ਼ ਹੋਵੋਗੇ ਅਤੇ ਮੇਰੀ ਚਿੰਤਾ ਘੱਟ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਹੋਰ ਵੀ ਜਤਨ ਕਰ ਕੇ ਉਹ ਨੂੰ ਘੱਲਿਆ ਭਈ ਤੁਸੀਂ ਉਹ ਨੂੰ ਫੇਰ ਕੇ ਅਨੰਦ ਹੋਵੋ ਅਤੇ ਮੇਰਾ ਵੀ ਸ਼ੋਕ ਘੱਟ ਜਾਵੇ
Punjabi ERV
ਇਸ ਲਈ ਮੈਂ ਜਲਦੀ ਹੀ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘਟ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَینُوں اوہدے گھلّن دا ہور وی وَدّھ خیال سی۔ تے تُسی وی اوہنوں مِل کے فیر خُوش ہو جاؤ تے میرا غم وی گھٹ جائے۔
Punjabi Standard Bible (Punjabi Standard Bible) 2023
ਇਸ ਲਈ ਮੈਂ ਹੋਰ ਵੀ ਉਤਸੁਕਤਾ ਨਾਲ ਉਸ ਨੂੰ ਤੁਹਾਡੇ ਕੋਲ ਭੇਜਿਆ ਤਾਂਕਿ ਉਸ ਨੂੰ ਦੁਬਾਰਾ ਮਿਲ ਕੇ ਤੁਹਾਨੂੰ ਖੁਸ਼ੀ ਹੋਵੇ ਅਤੇ ਮੇਰਾ ਦੁੱਖ ਵੀ ਘੱਟ ਜਾਵੇ।