Philippians 2:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਪ੍ਰਭੂ ਵਿੱਚ ਉਸ ਦਾ ਅਨੰਦ ਨਾਲ ਸੁਆਗਤ ਕਰੋ । ਤੁਹਾਨੂੰ ਅਜਿਹੇ ਲੋਕਾਂ ਦਾ ਆਦਰ ਕਰਨਾ ਚਾਹੀਦਾ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਉਸਦਾ ਪ੍ਰਭੂ ਵਿੱਚ ਬਹੁਤ ਖੁਸ਼ੀ ਨਾਲ ਸਵਾਗਤ ਕਰੋ, ਅਤੇ ਅਜਿਹੇ ਪਰਮੇਸ਼ਵਰ ਦੇ ਸੇਵਕਾਂ ਦਾ ਆਦਰ ਕਰੋ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਉਹ ਨੂੰ ਪ੍ਰਭੁ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਏਹੋ ਜੇਹਿਆਂ ਦਾ ਆਦਰ ਕਰੋ
Punjabi ERV
ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو خُداوند ولّوں تُسی اوہنوں بڑی خُوشی نال قبول کرنا۔ تے اجیہے بندیاں دی عِزّت کریا کرو۔
Punjabi Standard Bible (Punjabi Standard Bible) 2023
ਸੋ ਤੁਸੀਂ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਉਸ ਦਾ ਸੁਆਗਤ ਕਰਨਾ; ਇਹੋ ਜਿਹੇ ਵਿਅਕਤੀਆਂ ਦਾ ਆਦਰ ਕਰਿਆ ਕਰੋ।