Philippians 2:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੁਆਰਥ ਅਤੇ ਝੂਠੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਨਿਮਰਤਾ ਨਾਲ ਦੂਜਿਆਂ ਨੂੰ ਆਪਣੇ ਤੋਂ ਉੱਤਮ ਸਮਝੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੁਆਰਥੀ ਇੱਛਾ ਜਾਂ ਵਿਅਰਥ ਹੰਕਾਰ ਤੋਂ ਬਾਹਰ ਕੁਝ ਨਾ ਕਰੋ। ਇਸ ਦੀ ਬਜਾਏ, ਨਿਮਰਤਾ ਵਿੱਚ ਦੂਜਿਆਂ ਨੂੰ ਆਪਣੇ ਤੋਂ ਉੱਪਰ ਰੱਖੋ,
Punjabi Bible 2016 - ਪਵਿੱਤਰ ਬਾਈਬਲ O.V.
ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ
Punjabi ERV
ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵਧੇਰੇ ਬਿਹਤਰ ਕਰਾਰ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھڑے بازی تے پھنڈ مارِیاں کُجھ نا کرو۔ سگوں عاجزی نال اِک دُوجے نُوں اپنے نالوں چَنگا جانو۔
Punjabi Standard Bible (Punjabi Standard Bible) 2023
ਸੁਆਰਥ ਨਾਲ ਅਤੇ ਖੋਖਲੇ ਘਮੰਡ ਨਾਲ ਕੁਝ ਨਾ ਕਰੋ, ਸਗੋਂ ਨਿਮਰਤਾ ਨਾਲ ਇੱਕ ਦੂਜੇ ਨੂੰ ਆਪਣੇ ਤੋਂ ਉੱਤਮ ਜਾਣੋ।