Philippians 2:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕੇਵਲ ਆਪਣਾ ਹੀ ਭਲਾ ਨਾ ਦੇਖੋ ਸਗੋਂ ਦੂਜਿਆਂ ਦੇ ਭਲੇ ਦਾ ਵੀ ਧਿਆਨ ਰੱਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ
Punjabi ERV
ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਡਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر کوئی اپنیاں ولّ ای نا ویکھے سگوں دُوجیاں ولّ وی۔
Punjabi Standard Bible (Punjabi Standard Bible) 2023
ਹਰੇਕ ਵਿਅਕਤੀ ਆਪਣਾ ਹੀ ਨਹੀਂ, ਸਗੋਂ ਦੂਜੇ ਦੇ ਹਿਤ ਦਾ ਵੀ ਧਿਆਨ ਰੱਖੇ।