Philippians 2:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਹ ਆਦਿ ਤੋਂ ਹੀ ਪਰਮੇਸ਼ਰ ਦਾ ਸਰੂਪ ਸਨ, ਪਰ ਫਿਰ ਵੀ ਉਹਨਾਂ ਨੇ ਆਪਣੇ ਆਪ ਨੂੰ ਬਲਪੂਰਵਕ ਪਰਮੇਸ਼ਰ ਦੇ ਬਰਾਬਰ ਨਾ ਸਮਝਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ
Punjabi ERV
ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بھانویں خُدا دی صُورت وِچ سی۔ پر اوہنے خُدا دے برابر ہون نُوں اپنے قبضے وِچ رکھن دی شے نا جانیا۔
Punjabi Standard Bible (Punjabi Standard Bible) 2023
ਉਸ ਨੇ ਪਰਮੇਸ਼ਰ ਦੇ ਸਰੂਪ ਵਿੱਚ ਹੁੰਦੇ ਹੋਏ ਵੀ ਪਰਮੇਸ਼ਰ ਦੇ ਬਰਾਬਰ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ,