Philippians 2:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਉਹਨਾਂ ਨੇ ਆਪਣੇ ਆਪ ਨੂੰ ਖ਼ਾਲੀ ਕਰ ਕੇ, ਇੱਕ ਦਾਸ ਦਾ ਰੂਪ ਧਾਰ ਲਿਆ ਅਤੇ ਮਨੁੱਖ ਬਣ ਕੇ ਪ੍ਰਗਟ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੀ ਬਜਾਏ, ਉਸਨੇ ਆਪਣੇ ਆਪ ਨੂੰ ਕੁਝ ਨਾ ਸਮਝੀਆ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ
Punjabi ERV
ਇਸ ਦੀ ਜਗ਼੍ਹਾ, ਉਸਨੇ ਆਪਣਾ ਸਭ ਕੁਝ ਤਿਆਗ ਦਿਤ੍ਤ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں اپنے آپ نُوں خالی کر دِتّا۔ تے ٹہلئے دی صُورت مَل لئی۔ تے بندیاں وانگر ہو گیا۔
Punjabi Standard Bible (Punjabi Standard Bible) 2023
ਸਗੋਂ ਦਾਸ ਦਾ ਰੂਪ ਧਾਰ ਕੇ ਆਪਣੇ ਆਪ ਨੂੰ ਸੱਖਣਾ ਕੀਤਾ ਅਤੇ ਮਨੁੱਖਾਂ ਦੀ ਸਮਾਨਤਾ ਵਿੱਚ ਜਨਮ ਲਿਆ। ਉਸ ਨੇ ਮਨੁੱਖ ਦੇ ਰੂਪ ਵਿੱਚ ਪਰਗਟ ਹੋ ਕੇ