Philippians 2:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਪਰਮੇਸ਼ਰ ਨੇ ਉਹਨਾਂ ਨੂੰ ਉੱਚਾ ਕੀਤਾ ਅਤੇ ਉਹਨਾਂ ਨੂੰ ਉਹ ਨਾਮ ਦਿੱਤਾ ਜੋ ਸਾਰੇ ਨਾਵਾਂ ਤੋਂ ਉੱਚਾ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਪਰਮੇਸ਼ਵਰ ਨੇ ਉਸਨੂੰ ਉੱਚੇ ਸਥਾਨ ਤੇ ਉੱਚਾ ਕੀਤਾ, ਅਤੇ ਉਸਨੂੰ ਉਹ ਨਾਮ ਦਿੱਤਾ ਜੋ ਹੋਰ ਸਭਨਾਂ ਨਾਮਾਂ ਤੋਂ ਉੱਤਮ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ
Punjabi ERV
ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸਨੂੰ ਉਚਾਈ ਵਾਲੀ ਜਗ਼੍ਹਾ ਤੇ ਉਭਾਰਿਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے خُدا اوہنوں بُہت اُچّا کِیتا تے اوہنوں ایہہ ناں دِتّا۔ جیہڑا ساریاں نانواں نالوں اعلیٰ اے۔
Punjabi Standard Bible (Punjabi Standard Bible) 2023
ਇਸੇ ਕਰਕੇ ਪਰਮੇਸ਼ਰ ਨੇ ਵੀ ਉਸ ਨੂੰ ਅੱਤ ਉੱਚਾ ਕੀਤਾ ਅਤੇ ਉਹ ਨਾਮ ਦਿੱਤਾ ਜੋ ਸਭ ਨਾਮਾਂ ਤੋਂ ਸ੍ਰੇਸ਼ਠ ਹੈ,