Philippians 3:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਕੇਵਲ ਮਸੀਹ ਅਤੇ ਉਹਨਾਂ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਜਾਨਣ ਦੀ ਇੱਛਾ ਰੱਖਦਾ ਹਾਂ ਅਤੇ ਮੈਂ ਉਹਨਾਂ ਦੇ ਦੁੱਖਾਂ ਦਾ ਸਾਂਝੀਦਾਰ ਅਤੇ ਉਹਨਾਂ ਦੀ ਮੌਤ ਦੇ ਵਿੱਚ ਉਹਨਾਂ ਵਰਗਾ ਹੋਣ ਦੀ ਇੱਛਾ ਰੱਖਦਾ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਮਸੀਹ ਨੂੰ ਜਾਣਨਾ ਚਾਹੁੰਦਾ ਹਾਂ, ਹਾਂ ਮੈਂ ਉਸਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਸਦੇ ਦੁੱਖਾਂ ਵਿੱਚ ਭਾਗੀਦਾਰੀਤਾ ਨੂੰ ਜਾਣ ਲਵਾਂ, ਉਸਦੀ ਮੌਤ ਵਿੱਚ ਉਸਦੇ ਵਰਗਾ ਬਣਾ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ
Punjabi ERV
ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸਨੂੰ ਮੌਤ ਤੋਂ ਉਭਾਰਿਆ ਹੈ। ਮੈਂ ਮਸੀਹ ਦੇ ਦੁਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہنوں تے اوہدے جِیو اُٹھن دی قُدرت نُوں تے اوہدے نال دُکھاں وِچ شریک ہون نُوں معلُوم کراں۔ تے اوہدی مَوت ورگا ہو جاواں۔
Punjabi Standard Bible (Punjabi Standard Bible) 2023
ਮੈਂ ਚਾਹੁੰਦਾ ਹਾਂ ਕਿ ਮੈਂ ਮਸੀਹ ਨੂੰ, ਉਸ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਅਤੇ ਉਸ ਦੇ ਦੁੱਖਾਂ ਵਿੱਚ ਸਾਂਝੀ ਹੋਣ ਨੂੰ ਜਾਣਾਂ ਅਤੇ ਉਸ ਦੀ ਮੌਤ ਦੀ ਸਮਾਨਤਾ ਵਿੱਚ ਬਦਲਦਾ ਜਾਵਾਂ