Philippians 3:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਰਮੇਸ਼ਰ ਦੇ ਸੱਦੇ ਦੇ ਅਨੁਸਾਰ ਮਸੀਹ ਯਿਸੂ ਵਿੱਚ ਅਨੰਤ ਜੀਵਨ ਦੇ ਇਨਾਮ ਦੀ ਪ੍ਰਾਪਤੀ ਦੇ ਲਈ ਨਿਸ਼ਾਨੇ ਵੱਲ ਦੌੜ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸ ਇਨਾਮ ਨੂੰ ਜਿੱਤਣ ਲਈ ਨਿਸ਼ਾਨੇ ਵੱਲ ਅੱਗੇ ਵਧਦਾ ਜਾ ਰਿਹਾ ਹਾਂ ਜਿਸਦੇ ਲਈ ਪਰਮੇਸ਼ਵਰ ਨੇ ਮੈਨੂੰ ਮਸੀਹ ਯਿਸ਼ੂ ਵਿੱਚ ਸਵਰਗ ਵੱਲ ਬੁਲਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ
Punjabi ERV
ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نشانے ولّ بھجا جاناں آں۔ تاں جو اوس اِنعام نُوں لے لَواں جِہدے لئی خُدا نے مسِیح یِسُوع دی راہِیں مَینُوں اُتانہہ سدّیا۔
Punjabi Standard Bible (Punjabi Standard Bible) 2023
ਮੈਂ ਨਿਸ਼ਾਨੇ ਵੱਲ ਵਧਦਾ ਜਾਂਦਾ ਹਾਂ ਤਾਂਕਿ ਮਸੀਹ ਯਿਸੂ ਵਿੱਚ ਪਰਮੇਸ਼ਰ ਦੀ ਸਵਰਗੀ ਬੁਲਾਹਟ ਦੇ ਇਨਾਮ ਨੂੰ ਪ੍ਰਾਪਤ ਕਰਾਂ।