Philippians 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਸਾਰਿਆਂ ਨੂੰ, ਜਿਹੜੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗੱਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪੱਸ਼ਟ ਕਰ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸਾਡੇ ਵਿੱਚੋਂ ਜੋ ਆਤਮਿਕ ਤੌਰ ਤੇ ਸਿਆਣੇ ਹਨ ਉਹਨਾਂ ਨੂੰ ਇਸੇ ਤਰ੍ਹਾਂ ਸੋਚਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਕਿਸੇ ਹੋਰ ਢੰਗ ਨਾਲ ਸੋਚ ਰਹੇ ਹੋ ਤਾਂ ਪਰਮੇਸ਼ਰ ਇਹ ਵੀ ਤੁਹਾਡੇ ਉੱਤੇ ਪ੍ਰਗਟ ਕਰ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਸਾਰਿਆਂ ਨੂੰ, ਫਿਰ, ਜੋ ਸਿਆਣੇ ਹਨ ਉਨ੍ਹਾਂ ਨੂੰ ਚੀਜ਼ਾਂ ਬਾਰੇ ਅਜਿਹਾ ਨਜ਼ਰੀਆ ਲੈਣਾ ਚਾਹੀਦਾ ਹੈ। ਅਤੇ ਜੇ ਕਿਸੇ ਸਮੇਂ ਤੁਸੀਂ ਵੱਖਰੇ ਢੰਗ ਨਾਲ ਸੋਚਦੇ ਹੋ, ਤਾਂ ਉਹ ਵੀ ਪਰਮੇਸ਼ਵਰ ਤੁਹਾਨੂੰ ਸਪਸ਼ਟ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਰ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਭੀ ਪਰਗਟ ਕਰ ਦੇਵੇਗਾ
Punjabi ERV
ਸਾਨੂੰ ਸਾਰਿਆਂ ਨੂੰ, ਜਿਹਡ਼ੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪਸ਼ਟ ਕਰ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جِنّے ساڈے وِچوں کامِل نیں ایسے طرح ای سمجھن۔ تے جے کِسے گلّ وِچ تُہاڈا ہور خیال ہوئے تے تاں خُدا اوہ وی تُہاڈے اُتّے ظاہر کر دے گا۔
Punjabi Standard Bible (Punjabi Standard Bible) 2023
ਇਸ ਲਈ ਸਾਡੇ ਵਿੱਚੋਂ ਜਿੰਨੇ ਵੀ ਸਿਆਣੇ ਹਨ, ਇਸੇ ਤਰ੍ਹਾਂ ਦੀ ਸੋਚ ਰੱਖੀਏ; ਜੇ ਤੁਸੀਂ ਕੁਝ ਅਲੱਗ ਸੋਚਦੇ ਹੋ ਤਾਂ ਪਰਮੇਸ਼ਰ ਉਸ ਨੂੰ ਵੀ ਤੁਹਾਡੇ ਉੱਤੇ ਪਰਗਟ ਕਰੇਗਾ।