Philippians 3:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੇਰੇ ਵਰਗੇ ਬਣੋ, ਅਸੀਂ ਤੁਹਾਡੇ ਲਈ ਉਦਾਹਰਨ ਕਾਇਮ ਕਰ ਦਿੱਤੀ ਹੈ ਅਤੇ ਉਹਨਾਂ ਦੇ ਜੀਵਨ ਵੱਲ ਧਿਆਨ ਦੇਵੋ ਜੋ ਸਾਡੇ ਵਾਂਗ ਜੀਵਨ ਗੁਜ਼ਾਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਤੁਸੀਂ ਰਲ ਕੇ ਮੇਰੀ ਰੀਸ ਕਰੋ, ਅਤੇ ਜਿਵੇਂ ਅਸੀਂ ਤੁਹਾਡੇ ਲਈ ਇੱਕ ਨਮੂਨੇ ਦੇ ਰੂਪ ਵਿੱਚ ਹਾਂ, ਉਨ੍ਹਾਂ ਲੋਕਾਂ ਵੱਲ ਆਪਣਾ ਧਿਆਨ ਦਿਓ ਜੋ ਸਾਡੇ ਵਾਂਗ ਜੀਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ
Punjabi ERV
ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹਡ਼ੇ ਨੇਡ਼ਤਾ ਨਾਲ ਸਾਡੇ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُسی رَل کے میری رِیس کرو تے اوہناں نُوں سنجھانو جیہڑے اِنج ٹُردے نیں جِیکُوں تُہاڈے لئی ساڈا وی نمونہ اے۔
Punjabi Standard Bible (Punjabi Standard Bible) 2023
ਹੇ ਭਾਈਓ, ਸਭ ਮਿਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਦਿਓ ਜਿਹੜੇ ਉਸ ਨਮੂਨੇ ਦੇ ਅਨੁਸਾਰ ਚੱਲਦੇ ਹਨ ਜੋ ਅਸੀਂ ਤੁਹਾਡੇ ਲਈ ਪੇਸ਼ ਕੀਤਾ ਹੈ।