Philippians 3:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਕੁੱਤਿਆਂ ਤੋਂ, ਦੁਸ਼ਟਾਂ ਤੋਂ ਅਤੇ ਸੁੰਨਤ ਕਰਨ ਵਾਲਿਆਂ ਤੋਂ ਸਾਵਧਾਨ ਰਹੋ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁੱਤਿਆਂ ਤੋਂ ਚੋਕਸ ਰਹੋ, ਜਿਹੜੇ ਦੁਸ਼ਟ ਹਨ, ਅਤੇ ਉਹ ਮਾਸ ਦੇ ਵਿਗਾੜਣ ਵਾਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਲਿੰਗ ਕੱਟਣ ਵਾਲਿਆਂ ਤੋਂ ਸੁਚੇਤ ਰਹੋ!
Punjabi ERV
ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹਡ਼ੇ ਬਦਕਾਰੀ ਅਕਰਦੇ ਹਨ। ਉਹ ਕੁਤਿਆਂ ਵਰਗੇ ਹਨ। ਉਹ ਸ਼ਰੀਰ ਵੱਢਣ ਲਈ ਮੰਗ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کُتّیاں توں خبردار رہو۔ بدکاراں توں خبردار رہو۔ ماس وَڈّھان والیاں توں خبردار رہو۔
Punjabi Standard Bible (Punjabi Standard Bible) 2023
“ਕੁੱਤਿਆਂ” ਤੋਂ ਸਾਵਧਾਨ ਰਹੋ, ਕੁਕਰਮੀਆਂ ਤੋਂ ਸਾਵਧਾਨ ਰਹੋ, ਸੁੰਨਤ 'ਤੇ ਜ਼ੋਰ ਦੇਣ ਵਾਲਿਆਂ ਤੋਂ ਸਾਵਧਾਨ ਰਹੋ।