Philippians 3:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅਸੀਂ ਸਵਰਗ ਦੇ ਨਾਗਰਿਕ ਹਾਂ । ਇਸ ਲਈ ਅਸੀਂ ਆਪਣੇ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਦੇ ਸਵਰਗ ਤੋਂ ਆਉਣ ਦੀ ਉਡੀਕ ਵਿੱਚ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਾਡੀ ਨਾਗਰਿਕਤਾ ਸਵਰਗ ਵਿੱਚ ਹੈ। ਅਤੇ ਸਾਡੇ ਮੁਕਤੀਦਾਤਾ, ਪ੍ਰਭੂ ਯਿਸ਼ੂ ਮਸੀਹ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ
Punjabi ERV
ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ساڈا وطن اسمان اے۔ تے اسی اِک نجات دین والے یعنی خُداوند یِسُوع مسِیح دے آؤن دی اُڈِیک وِچ آں۔
Punjabi Standard Bible (Punjabi Standard Bible) 2023
ਪਰ ਸਾਡੀ ਨਾਗਰਿਕਤਾ ਸਵਰਗ ਦੀ ਹੈ ਜਿੱਥੋਂ ਅਸੀਂ ਉਤਸੁਕਤਾ ਨਾਲ ਆਪਣੇ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰ ਰਹੇ ਹਾਂ।