Philippians 3:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਠਵੇਂ ਦਿਨ ਮੇਰੀ ਸੁੰਨਤ ਕੀਤੀ ਗਈ, ਮੈਂ ਇਸਰਾਏਲੀ ਕੌਮ ਵਿੱਚੋਂ ਹਾਂ, ਬਿਨਯਾਮੀਨ ਦੀ ਕੁਲ ਵਿੱਚੋਂ ਹਾਂ, ਇਬਰਾਨੀਆਂ ਵਿੱਚੋਂ ਇੱਕ ਇਬਰਾਨੀ ਹਾਂ । ਵਿਵਸਥਾ ਦੇ ਸੰਬੰਧ ਵਿੱਚ ਇੱਕ ਫ਼ਰੀਸੀ ਹਾਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਇੱਕ ਹਫ਼ਤੇ ਦਾ ਸੀ ਤਾਂ ਮੇਰੀ ਸੁੰਨਤ ਕੀਤੀ ਗਈ ਸੀ, ਮੈਂ ਇਸਰਾਏਲ ਦੇ ਲੋਕਾਂ, ਬਿਨਯਾਮੀਨ ਦੇ ਗੋਤ ਵਿੱਚੋਂ, ਇੱਕ ਇਬਰਾਨੀ ਵਿੱਚੋਂ ਇਬਰਾਨੀ ਹਾਂ; ਯਹੂਦੀ ਬਿਵਸਥਾ ਦੇ ਸੰਬੰਧ ਵਿੱਚ, ਇੱਕ ਫ਼ਰੀਸੀ ਹਾਂ;
Punjabi Bible 2016 - ਪਵਿੱਤਰ ਬਾਈਬਲ O.V.
ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਸ਼ਰਾ ਦੀ ਪੁੱਛੋ ਤਾਂ ਫ਼ਰੀਸੀ
Punjabi ERV
ਮੇਰੀ ਸੁੰਨਤ ਜੰਮਨ ਤੋਂ ਬਾਦ ਅਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اٹھویں دِن مَیں سُنتی بَیٹھا۔ مَیں اِسرائیل دی قوم تے بِنیمِین دے فِرقے دا آں۔ عِبرانِیاں دا عِبرانی تے شریعت ولّوں فریسی آں۔
Punjabi Standard Bible (Punjabi Standard Bible) 2023
ਅੱਠਵੇਂ ਦਿਨ ਮੇਰੀ ਸੁੰਨਤ ਹੋਈ, ਮੈਂ ਇਸਰਾਏਲ ਕੌਮ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਦਾ ਹਾਂ, ਇਬਰਾਨੀਆਂ ਦਾ ਇਬਰਾਨੀ, ਬਿਵਸਥਾ ਦੀ ਗੱਲ ਕਰੋ ਤਾਂ ਇੱਕ ਫ਼ਰੀਸੀ,